Breaking News
Home / latest news / ਹੁਣੇ-ਹੁਣੇ ਸਰਕਾਰ ਵੱਲੋਂ ਚਾਰ ਛੁੱਟੀਆਂ ਦਾ ਐਲਾਨ ਹੋਇਆ ਇਸ ਜਗ੍ਹਾ…

ਹੁਣੇ-ਹੁਣੇ ਸਰਕਾਰ ਵੱਲੋਂ ਚਾਰ ਛੁੱਟੀਆਂ ਦਾ ਐਲਾਨ ਹੋਇਆ ਇਸ ਜਗ੍ਹਾ…

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਗੁਰੂ ਨਾਨਕ ਦੇਵ ਦਾ ਜੀ ਦਾ ਪ੍ਰਕਾਸ਼ ਪੁਰਬ ਕੁੱਝ ਹੀ ਦਿਨਾਂ ਬਾਅਦ ਪੂਰੇ ਪੰਜਾਬ ਵਿਚ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਵੇਖਦੇ ਹੋਏ ਸਾਰੇ ਸਕੂਲਾਂ ਵਿਚ ਚਾਰ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ ਕਿਉਂਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਰਕਾਰੀ ਹੁਕਮਾਂ ਮੁਤਾਬਕ 20 ਤੋਂ 23 ਨਵੰਬਰ ਤੱਕ ਚਾਰ ਦਿਨ ਲਈ ਸਾਰੇ ਸਕੂਲ ਬੰਦ ਰਹਿਣਗੇ ਤਾਂ ਜੋ ਲੋਕ ਸ਼ਰਧਾ ਨਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨ੍ਹਾ ਸਕਣ |ਇਹ ਹੁਕਮ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਹੀ ਲਾਗੂ ਹੋਣਗੇ ਕਿਉਂਕਿ ਉੱਥੇ ਗੁਰੂ ਨਾਨਕ ਜੀ ਦੀ ਭੈਣ ਵਹਾਈ ਸੀ ਜਿਸ ਕਰਕੇ ਗੁਰੂ ਜੀ ਉੱਥੇ ਰਹਿ ਕੇ ਨੌਕਰੀ ਕਰਨ ਲੱਗੇ |ਇਸ ਕਰਕੇ ਉੱਥੇ ਵੀ ਇਹ ਨਿਯਮ ਲਾਗੂ ਹੋਣਗੇ |ਹੁਕਮਾਂ ਵਿਚ ਆਖਿਆ ਗਿਆ ਹੈ ਕਿ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਅਤੇ ਉਹਨਾਂ ਦੇ ਪ੍ਰਕਾਸ਼ ਪੁਰਬ ਵਿਚ ਕਿਸੇ ਵੀ ਤਰਾਂ ਦੀ ਕੋਈ ਕਮੀ ਨਾ ਦੇਖੀ ਜਾਵੇ, ਇਸ ਕਰਕੇ ਉਸਨੂੰ ਮੁੱਖ ਰੱਖ ਕੇ ਇਹ ਫੈਸਲਾ ਲਿਆ ਗਿਆ ਹੈ |

ਦੇਖੋ ਇੱਕ ਹੋਰ ਤਾਜ਼ਾ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਏ ਜਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਖਿਆ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਵੱਖਰੀਆਂ ਸਟੇਜਾਂ ਨਾ ਲਗਾ ਕੇ ਇਕ ਹੀ ਸਟੇਜ ਲਗਾਈ ਜਾਵੇ ਤਾਂ ਜੋ ਦੁਨੀਆ ਵਿਚ ਚੰਗਾ ਸੰਦੇਸ਼ ਜਾਵੇ, ਨਾਲ ਹੀ ਉਨ੍ਹਾਂ ਸੁਲਤਾਨਪੁਰ ਲੋਧੀ ਦੇ ਵਿਕਾਸ ਬਾਰੇ ਵੀ ਗੱਲ ਕੀਤੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਬੇਅਦਬੀ ਦੀਆਂ ਘਟਨਾਵਾਂ ‘ਤੇ ਬੋਲਦਿਆਂ ਆਖਿਆ ਹੈ।

ਕਿ ਸਰਕਾਰ ਵਲੋਂ ਇਨ੍ਹਾਂ ਘਟਨਾਵਾਂ ਨੂੰ ਸਖ਼ਤੀ ਨਾਲ ਲਿਆ ਜਾ ਰਿਹੈ ਅਤੇ ਦੋਸ਼ੀਆਂ ਨੂੰ ਫੜ ਕੇ ਅੰਦਰ ਕੀਤਾ ਜਾ ਰਿਹਾ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ‘ਤੇ ਬੋਲਦਿਆਂ ਆਖਿਆ ਕਿ ਅਸੀਂ ਜਨਤਾ ਨਾਲ ਕੀਤਾ ਅਪਣਾ ਵਾਅਦਾ ਨਿਭਾਇਆ ਹੈ। ਕਿੰਨੇ ਹੀ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖ਼ਾਂ ਪਿਛੇ ਡੱਕਿਆ ਗਿਆ ਹੈ। ਦਸ ਦਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਰੋਹ ਦੌਰਾਨ ਪੰਜਾਬ ਸਰਕਾਰ ਸਮੇਤ ਸ਼੍ਰੋਮਣੀ ਕਮੇਟੀ ਵਲੋਂ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।

About admin

Check Also

ਪ੍ਰੇਮਿਕਾ ਨੂੰ ਖੁਸ਼ ਕਰਨ ਲਈ ਫੌਜ ਦੀ ਵਰਦੀ ਪਾਉਣੀ ਪੈ ਗਈ ਮਹਿੰਗੀ, ਦੇਖੋ ਪੁਲਿਸ ਨੇ ਕੀ ਕੀਤਾ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …

Leave a Reply

Your email address will not be published. Required fields are marked *